Bible Language

Joel 3:17 (KJV) King James Version

Versions

PAV   ਸੋ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।।
IRVPA   ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।