Bible Language

Joel 3:9 (KJV) King James Version

Versions

PAV   ਕੌਮਾਂ ਵਿੱਚ ਏਹ ਪੁਕਾਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਭਈ ਸਾਰੇ ਜੋਧੇ ਨੇੜੇ ਆਉਣ, ਓਹ ਉਤਾਹਾਂ ਆਉਣ!
IRVPA   ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ!