Bible Language

John 13:38 (KJV) King James Version

Versions

PAV   ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਮੇਰੇ ਬਦਲੇ ਆਪਣੀ ਜਾਨ ਦੇ ਦੇਵੇਂਗੇॽ ਮੈਂ ਤੈਨੂੰ ਸੱਚ ਆਖਦਾ ਹਾਂ, ਜਿੰਨਾ ਚਿਰ ਤੂੰ ਮੇਰਾ ਤਿੰਨ ਵਾਰੀ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਾ ਦੇਵੇਗਾ।।
ERVPA   ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕਡ਼ ਬਾਂਗ ਨਹੀਂ ਦੇਵੇਗਾ।”
IRVPA   ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।” PE