Bible Language

John 17:15 (KJV) King James Version

Versions

PAV   ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ
ERVPA   ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜਗ੍ਗ ਤੋਂ ਬਾਹਰ ਕਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
IRVPA   ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।