Bible Language

John 18:31 (KJV) King James Version

Versions

PAV   ਤਦ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪੋ ਇਹ ਨੂੰ ਲੈ ਜਾਓ ਅਤੇ ਆਪਣੀ ਸ਼ਰਾ ਅਨੁਸਾਰ ਉਹ ਦਾ ਨਿਬੇੜਾ ਕਰੋ। ਯਹੂਦੀਆਂ ਨੇ ਉਹ ਨੂੰ ਆਖਿਆ ਭਈ ਕਿਸੇ ਨੂੰ ਕਤਲ ਕਰਨਾ ਸਾਡੇ ਵੱਸ ਨਹੀਂ
ERVPA   ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਰਣਾ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
IRVPA   ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”