Bible Language

John 19:39 (KJV) King James Version

Versions

PAV   ਅਤੇ ਨਿਕੁਦੇਮੁਸ ਵੀ ਜਿਹੜਾ ਪਹਿਲਾਂ ਉਹ ਦੇ ਕੋਲ ਰਾਤ ਨੂੰ ਆਇਆ ਸੀ ਪੰਜਾਹਕੁ ਸੇਰ ਗੰਧਰਸ ਅਤੇ ਊਦ ਰਲੇ ਹੋਏ ਲਿਆਇਆ
ERVPA   ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹਡ਼ਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।
IRVPA   ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।