Versions
PAV ਉਸ ਨੇ ਆਖਿਆ, ਇਸ ਕਾਰਨ ਮੈਂ ਤੁਹਾਨੂੰ ਇਹ ਆਖਿਆ ਹੈ ਕਿ ਕੋਈ ਮੇਰੇ ਕੋਲ ਨਹੀਂ ਆ ਸੱਕਦਾ ਜੇਕਰ ਇਹ ਪਿਤਾ ਦੀ ਵੱਲੋਂ ਉਹ ਨੂੰ ਬਖ਼ਸ਼ਿਆ ਨਾ ਗਿਆ ਹੋਵੇ।।
ERVPA ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸਕਦਾ।”
IRVPA ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।” PS