Bible Language

John 8:46 (KJV) King James Version

Versions

PAV   ਕੌਣ ਤੁਹਾਡੇ ਵਿੱਚੋਂ ਮੇਰੇ ਉੱਤੇ ਗੁਨਾਹ ਸਾਬਤ ਕਰਦਾ ਹੈॽ ਜੇ ਮੈਂ ਸਤ ਆਖਦਾ ਹਾਂ ਤਾਂ ਤੁਸੀਂ ਕਿਉਂ ਮੇਰੀ ਪਰਤੀਤ ਨਹੀਂ ਕਰਦੇ ਹੋॽ
ERVPA   ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
IRVPA   ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?