Bible Language

John 8:47 (KJV) King James Version

Versions

PAV   ਜੋ ਪਰਮੇਸ਼ੁਰ ਤੋਂ ਹੈ ਸੋ ਪਰਮੇਸ਼ੁਰ ਦੇ ਬਚਨ ਸੁਣਦਾ ਹੈ ਤੁਸੀਂ ਇਸੇ ਕਾਰਨ ਨਹੀਂ ਸੁਣਦੇ ਹੋ ਜੋ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ
ERVPA   ਇੱਕ ਵਿਅਕਤੀ ਜਿਹਡ਼ਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
IRVPA   ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।” PS