Bible Language

John 8:50 (KJV) King James Version

Versions

PAV   ਪਰ ਮੈਂ ਆਪਣੀ ਵਡਿਆਈ ਨਹੀਂ ਭਾਲਦਾ। ਇੱਕ ਹੈ ਜੋ ਭਾਲਦਾ ਅਤੇ ਨਿਆਉਂ ਕਰਦਾ ਹੈ
ERVPA   ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।
IRVPA   ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।