Bible Language

John 8:53 (KJV) King James Version

Versions

PAV   ਭਲਾ, ਤੂੰ ਸਾਡੇ ਪਿਤਾ ਅਬਰਾਹਾਮ ਨਾਲੋਂ ਜੋ ਮਰ ਗਿਆ ਵੱਡਾ ਹੈਂॽ ਨਾਲੇ ਨਬੀ ਵੀ ਮਰ ਗਏ। ਤੂੰ ਆਪ ਨੂੰ ਕੀ ਬਣਾਉਂਦਾ ਹੈਂॽ
ERVPA   ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
IRVPA   ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”