Bible Language

John 8:55 (KJV) King James Version

Versions

PAV   ਅਤੇ ਤੁਸਾਂ ਉਹ ਨੂੰ ਨਹੀਂ ਜਾਤਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਜੇ ਮੈਂ ਆਂਖਾ ਭਈ ਮੈਂ ਉਹ ਨੂੰ ਨਹੀਂ ਜਾਣਦਾ ਤਾਂ ਤੁਹਾਡੇ ਵਾਂਙੁ ਝੂਠਾ ਹੋਵਾਂਗਾ ਪਰ ਮੈਂ ਉਹ ਨੂੰ ਜਾਣਦਾ ਹਾਂ ਅਰ ਉਹ ਦੇ ਬਚਨ ਦੀ ਪਾਲਨਾ ਕਰਦਾ ਹਾਂ
ERVPA   ਪਰ ਵਾਸਤਵ ਵਿੱਚ ਤੁਸੀਂ ਉਸਨੂੰ ਨਹੀਂ ਜਾਣਦੇ ਪਰ ਮੈਂ ਉਸਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸਨੂੰ ਜਾਣਦਾ ਹਾਂ ਅਤੇ ਉਸਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
IRVPA   ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।