Bible Language

John 8:57 (KJV) King James Version

Versions

PAV   ਤਾਂ ਯਹੂਦੀਆਂ ਨੇ ਉਹ ਨੂੰ ਆਖਿਆ, ਤੇਰੀ ਉਮਰ ਤਾਂ ਅਜੇ ਪੰਜਾਹਾਂ ਵਰਿਹਾਂ ਦੀ ਨਹੀਂ ਅਤੇ ਤੈਂ ਅਬਰਾਹਾਮ ਨੂੰ ਵੇਖਿਆ ਹੈॽ
ERVPA   ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
IRVPA   ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”