Bible Language

John 8:59 (KJV) King James Version

Versions

PAV   ਉਪਰੰਤ ਉਨ੍ਹਾਂ ਉਸ ਦੇ ਮਾਰਨ ਨੂੰ ਪੱਥਰ ਚੁੱਕੇ ਪਰ ਯਿਸੂ ਨੇ ਆਪਣੇ ਤਾਈਂ ਲੁਕੋਇਆ ਅਤੇ ਹੈਕਲੋਂ ਬਾਹਰ ਚੱਲਿਆ ਗਿਆ।।
ERVPA   ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡਕੇ ਚਲਾ ਗਿਆ।
IRVPA   ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ। PE