Bible Language

Jonah 3:7 (KJV) King James Version

Versions

PAV   ਤਾਂ ਉਸਨੇ ਹੋਕਾ ਦਿੱਤਾ ਅਤੇ ਨੀਨਵਾਹ ਵਿੱਚ ਪਰਚਾਰ ਕੀਤਾ,- ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ ਨਾ ਆਦਮੀ ਨਾ ਪਸੂ, ਨਾ ਵਗ ਨਾ ਇੱਜੜ ਕੁਝ ਚੱਖਣ, ਓਹ ਨਾ ਖਾਣ ਨਾ ਪਾਣੀ ਪੀਣ
IRVPA   ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,