Bible Language

Joshua 14:9 (KJV) King James Version

Versions

PAV   ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ
IRVPA   ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।