Bible Language

Joshua 16:8 (KJV) King James Version

Versions

PAV   ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ। ਅਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ
IRVPA   ਅਤੇ ਉਹ ਹੱਦ ਪੱਛਮ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ। ਇਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ।