Bible Language

Joshua 22:32 (KJV) King James Version

Versions

PAV   ਅਲਆਜ਼ਾਰ ਜਾਜਕ ਦਾ ਪੁੱਤ੍ਰ ਫ਼ੀਨਹਾਸ ਅਤੇ ਓਹ ਪਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਨ੍ਹਾਂ ਨੂੰ ਏਹ ਖਬਰ ਦਿੱਤੀ
IRVPA   ਅਲਆਜ਼ਾਰ ਜਾਜਕ ਦਾ ਪੁੱਤਰ ਫ਼ੀਨਹਾਸ ਅਤੇ ਉਹ ਪ੍ਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਹਨਾਂ ਨੂੰ ਇਹ ਖ਼ਬਰ ਦਿੱਤੀ