Bible Language

Joshua 24:8 (KJV) King James Version

Versions

PAV   ਫੇਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਓਹ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਓਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ
IRVPA   ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।