Bible Language

Joshua 4:5 (KJV) King James Version

Versions

PAV   ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦਿਆਂ ਗੋਤਾਂ ਦੀ ਗਿਣਤੀ ਅਨੁਸਾਰ ਇੱਕ ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ
IRVPA   ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।