Bible Language

Joshua 4:8 (KJV) King James Version

Versions

PAV   ਉਪਰੰਤ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਓਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਪੜਾਓ ਵਿੱਚ ਲੈ ਗਏ ਅਤੇ ਉਨ੍ਹਾਂ ਨੂੰ ਉੱਥੇ ਰੱਖ ਦਿੱਤਾ
IRVPA   ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।