Bible Language

Joshua 8:5 (KJV) King James Version

Versions

PAV   ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਸਾਡਾ ਸਾਹਮਣਾ ਕਰਨ ਨੂੰ ਨਿੱਕਲਣ ਤਾਂ ਅਸੀਂ ਉਨ੍ਹਾਂ ਦੇ ਅੱਗੇ ਪਹਿਲਾਂ ਵਾਂਙੁ ਨੱਸਾਂਗੇ
IRVPA   ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।