Bible Language

Joshua 9:4 (KJV) King James Version

Versions

PAV   ਤਾਂ ਓਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਓਹ ਕੇ ਆਪਣੇ ਹਲਕਾਰੇ ਆਪ ਨੂੰ ਬਣਾ ਬੈਠੇ ਅਤੇ ਓਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ
IRVPA   ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਆਪਣੇ ਲਈ ਭੋਜਣ ਤਿਆਰ ਕੀਤਾ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।