Bible Language

Judges 11:35 (KJV) King James Version

Versions

PAV   ਤਾਂ ਅਜਿਹਾ ਹੋਇਆ ਭਈ ਜਾਂ ਉਹ ਨੇ ਉਸ ਨੂੰ ਡਿੱਠਾ ਤਾਂ ਉਹ ਨੇ ਆਪਣੇ ਲੀੜੇ ਪਾੜ ਕੇ ਆਖਿਆ, ਹਾਏ! ਹਾਏ ਮੇਰੀਏ ਧੀਏ! ਤੈਂ ਮੈਨੂੰ ਬਹੁਤ ਨੀਵਾਂ ਕੀਤਾ ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸੱਕਦਾ
IRVPA   ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”