Bible Language

Judges 11:36 (KJV) King James Version

Versions

PAV   ਉਸ ਨੇ ਉਹ ਨੂੰ ਆਖਿਆ, ਹੇ ਮੇਰੇ ਪਿਓ, ਜੋ ਤੈਂ ਯਹੋਵਾਹ ਨੂੰ ਬਚਨ ਦਿੱਤਾ ਹੈ, ਸੋ ਜੋ ਕੁਝ ਤੈਂ ਮੂੰਹੋਂ ਕੱਢਿਆ ਹੈ ਸੋ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆ ਤੋਂ ਤੇਰਾ ਬਦਲਾ ਲਿਆ ਹੈ
IRVPA   ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”