Versions
PAV ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ ਅਸੀਂ ਤੇਰੇ ਕੋਲ ਹੁਣ ਫੇਰ ਇਸ ਲਈ ਆਏ ਹਾਂ ਜੋ ਤੂੰ ਸਾਡੇ ਨਾਲ ਚੱਲੇ ਅਤੇ ਅੰਮੋਨੀਆ ਨਾਲ ਲੜਾਈ ਕਰੇਂ ਅਤੇ ਸਾਡਾ ਅਰ ਸਾਰੇ ਗਿਲਆਦ ਦੇ ਵਾਸੀਆਂ ਦਾ ਪਰਮੁਖ ਬਣੇ
IRVPA ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”