Versions
PAV ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, ਭਾਵੇਂ ਤੂੰ ਮੈਨੂੰ ਅਟਕਾ ਭੀ ਛੱਡੇ ਤਾਂ ਭੀ ਮੈਂ ਤੇਰੀ ਰੋਟੀ ਨਹੀਂ ਖਾਣੀ ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣੀ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜਾਉਣੀ ਲੋੜੀਦੀਂ ਹੈ, ਕਿਉਂ ਜੋ ਮਾਨੋਆਹ ਨੂੰ ਇਹ ਖਬਰ ਨਹੀਂ ਸੀ ਜੋ ਉਹ ਯਹੋਵਾਹ ਦਾ ਦੂਤ ਹੈ
IRVPA ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।