Versions
PAV ਅਤੇ ਅਜੇਹਾ ਹੋਇਆ ਭਈ ਜਾਂ ਜਗਵੇਦੀ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿੱਚਕਾਰ ਅਕਾਸ਼ ਨੂੰ ਚੱਲਿਆ ਗਿਆ ਅਤੇ ਮਾਨੋਆਹ ਅਰ ਉਸ ਦੀ ਪਤਨੀ ਨੇ ਉਸ ਗੱਲ ਨੂੰ ਡਿੱਠਾ ਅਤੇ ਮੂੰਹ ਪਰਨੇ ਭੁੰਞੇ ਡਿੱਗ ਪਏ
IRVPA ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।