Bible Language

Judges 15 (KJV) King James Version

Versions

PAV   ਪਰ ਕੁਝ ਚਿਰ ਪਿੱਛੋਂ ਕਣਕ ਦੀਆਂ ਵਾਢੀਆਂ ਦੇ ਸਮੇਂ ਇਉਂ ਹੋਇਆ ਜੋ ਸਮਸੂਨ ਇੱਕ ਪਠੋਰਾ ਲੈ ਕੇ ਆਪਣੀ ਤੀਵੀਂ ਨੂੰ ਮਿਲਣ ਗਿਆ ਅਤੇ ਆਖਿਆ, ਮੈਂ ਆਪਣੀ ਵਹੁਟੀ ਕੋਲ ਕੋਠੜੀ ਵਿੱਚ ਜਾਵਾਂਗਾ ਪਰ ਉਹ ਦੇ ਸਹੁਰੇ ਨੇ ਉਹ ਨੂੰ ਅੰਦਰ ਨਾ ਜਾਣ ਦਿੱਤਾ
IRVPA   ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।