Bible Language

Judges 17:9 (KJV) King James Version

Versions

PAV   ਮੀਕਾਹ ਨੇ ਉਹ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਬੈਤਲਹਮ-ਯਹੂਦਾਹ ਦਾ ਲੇਵੀ ਹਾਂ ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਲੱਭੇ ਉੱਥੇ ਜਾ ਰਹਾਂ
IRVPA   ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”