Bible Language

Judges 19:24 (KJV) King James Version

Versions

PAV   ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਉਸ ਦੀ ਸੁਰੀਤ ਹਨ। ਮੈਂ ਉਨ੍ਹਾਂ ਨੂੰ ਕੱਢ ਲਿਆਉਣਾ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਦਿੱਸੇ ਓਹੋ ਉਨ੍ਹਾਂ ਨਾਲ ਕਰੋ ਪਰ ਇਸ ਮਨੁੱਖ ਨਾਲ ਅਜੇਹੀ ਮੂਰਖਤਾਈ ਨਾ ਕਰੋ
IRVPA   ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”