Bible Language

Judges 21 (KJV) King James Version

Versions

PAV   ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਵਿੱਚ ਸੌਂਹ ਖਾਧੀ ਸੀ ਭਈ ਸਾਡੇ ਵਿੱਚੋਂ ਕੋਈ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਾ ਦੇਵੇਗਾ
IRVPA   {ਬਿਨਯਾਮੀਨੀਆਂ ਦੇ ਲਈ ਪਤਨੀਆਂ ਦਾ ਪ੍ਰਬੰਧ} PS ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।