Bible Language

Judges 2:12 (KJV) King James Version

Versions

PAV   ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਓਪਰਿਆਂ ਦਿਓਤਿਆਂ ਦੀ ਉਨ੍ਹਾਂ ਲੋਕਾਂ ਦਿਆਂ ਦਿਓਤਿਆਂ ਦੇ ਵਿੱਚੋਂ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ, ਪੂਜਾ ਕੀਤੀ, ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਉਕਸਾਇਆ
IRVPA   ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।