Bible Language

Judges 2:3 (KJV) King James Version

Versions

PAV   ਇਸ ਲਈ ਮੈਂ ਵੀ ਆਖਿਆ, ਜੋ ਮੈਂ ਓਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡੇ ਜਿਹੇ ਅਤੇ ਓਹਨਾਂ ਦੇ ਦਿਓਤੇ ਤੁਹਾਡੇ ਲਈ ਫਾਹੀ ਹੋਣਗੇ
IRVPA   ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”