Bible Language

Judges 4:11 (KJV) King James Version

Versions

PAV   ਹਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ ਆਪਣੇ ਆਪ ਨੂੰ ਕੇਨੀਆਂ ਤੋਂ ਅੱਡ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕੇਦਸ਼ ਦੇ ਲਾਗੇ ਹੈ ਆਪਣਾ ਤੰਬੂ ਲਾਇਆ ਸੀ
IRVPA   ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।