Bible Language

Judges 4:7 (KJV) King James Version

Versions

PAV   ਅਰ ਮੈਂ ਕੀਸ਼ੋਨ ਦੀ ਨਦੀ ਕੋਲ ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦਿਆਂ ਰਥਾਂ ਨੂੰ ਅਤੇ ਉਸ ਦੀ ਭੀੜ ਭਾੜ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਤੇਰੇ ਹੱਥਾਂ ਵਿੱਚ ਉਹ ਨੂੰ ਕਰ ਦਿਆਗਾਂ
IRVPA   ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”