Bible Language

Judges 4:9 (KJV) King James Version

Versions

PAV   ਉਹ ਬੋਲੀ, ਜ਼ਰੂਰ ਮੈਂ ਤੇਰੇ ਨਾਲ ਤੁਰਾਂਗੀ ਪਰ ਇਸ ਪੈਂਡੇ ਵਿੱਚ ਜੋ ਤੂੰ ਕਰਦਾ ਹੈਂ ਤੇਰਾ ਆਦਰ ਭਾਊ ਕੁਝ ਨਾ ਹੋਵੇਗਾ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਤੀਵੀਂ ਦੇ ਹੱਥ ਵੇਚ ਦੇਵੇਗਾ। ਸੋ ਦਬੋਰਾਹ ਉੱਠੀ ਅਰ ਬਾਰਾਕ ਦੇ ਨਾਲ ਕੇਦਸ਼ ਨੂੰ ਗਈ।।
IRVPA   ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ। PEPS