Bible Language

Leviticus 12:6 (KJV) King James Version

Versions

PAV   ਅਤੇ ਜਾਂ ਉਸ ਦੇ ਸ਼ੁੱਧ ਹੋਣ ਦੇ ਦਿਨ ਪੁੱਤ੍ਰ ਦੇ ਲਈ ਯਾ ਧੀ ਦੇ ਲਈਪੂਰੇ ਹੋਣ ਤਾਂ ਉਹ ਇੱਕ ਵਰਹੇ ਦਾ ਲੇਲਾ ਇੱਕ ਹੋਮ ਕਰਕੇ ਅਤੇ ਇੱਕ ਕਬੂਤ੍ਰ ਦਾ ਬੱਚਾ ਯਾ ਘੁੱਗੀ ਪਾਪ ਦੀ ਭੇਟ ਕਰਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਵੇ
IRVPA   ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।