Bible Language

Leviticus 13:4 (KJV) King James Version

Versions

PAV   ਜੇ ਉਹ ਬੱਗੀ ਥਾਂ ਉਸ ਦੇ ਸਰੀਰ ਦੇ ਚੰਮ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਕੁਝ ਡੂੰਘੀ ਨਾ ਦਿਸੇ ਅਤੇ ਉਸ ਦੇ ਵਾਲ ਚਿੱਟੇ ਨਾ ਹੋਏ ਹੋਣ ਤਾਂ ਜਾਜਕ ਉਸ ਨੂੰ ਜਿਸ ਦਾ ਕੋਹੜ ਹੈ ਸੱਤ ਦਿਨ ਤੋੜੀ ਉਸ ਨੂੰ ਬੰਨ੍ਹ ਰੱਖੇ
IRVPA   ਪਰ ਜੇਕਰ ਉਹ ਦਾਗ ਉਸ ਦੀ ਚਮੜੀ ਵਿੱਚ ਚਿੱਟਾ ਹੋਵੇ ਅਤੇ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਦਿਸੇ ਅਤੇ ਉਸ ਦੇ ਵਾਲ਼ ਚਿੱਟੇ ਨਾ ਹੋਏ ਹੋਣ, ਤਾਂ ਜਾਜਕ ਉਸ ਮਨੁੱਖ ਨੂੰ ਸੱਤ ਦਿਨ ਤੱਕ ਅਲੱਗ ਰੱਖੇ।