Bible Language

Leviticus 13:45 (KJV) King James Version

Versions

PAV   ਅਤੇ ਉਹ ਕੋਹੜੀ ਜਿਸ ਨੂੰ ਰੋਗ ਲੱਗਾ ਹੋਵੇ ਓਸ ਦੇ ਲੀੜੇ ਪਾੜੇ ਜਾਣ ਅਤੇ ਉਸ ਦਾ ਸਿਰ ਨੰਗਾ ਹੋਵੇ ਅਤੇ ਆਪਣੇ ਉਤਲੇ ਹੋਠ ਉੱਤੇ ਕੁਝ ਕੱਜ ਕੇ ਏਹ ਹਾਕਾਂ ਮਾਰੇ, “ਅਸ਼ੁੱਧ! ਅਸ਼ੁੱਧ”
IRVPA   ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।