Bible Language

Leviticus 13:7 (KJV) King James Version

Versions

PAV   ਪਰ ਜੇ ਉਹ ਪਪੜੀ ਉਸ ਦੇ ਪਿੱਛੋਂ ਜੋ ਜਾਜਕ ਨੇ ਸ਼ੁੱਧ ਕਰਨ ਲਈ ਉਸ ਨੂੰ ਡਿੱਠਾ ਹੈ, ਚੰਮ ਵਿੱਚ ਬਹੁਤ ਖਿਲਰੀ ਹੋਈ ਹੋਵੇ ਤਾਂ ਉਹ ਜਾਜਕ ਤੋਂ ਫੇਰ ਵੇਖਿਆ ਜਾਵੇ
IRVPA   ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ।