Bible Language

Leviticus 14:7 (KJV) King James Version

Versions

PAV   ਅਤੇ ਉਹ ਉਸ ਨੂੰ ਜੋ ਕੋਹੜ ਤੋਂ ਸ਼ੁੱਧ ਹੋਣ ਵਾਲਾ ਹੈ ਸੱਤ ਵੇਰੀ ਛਿਣਕੇ ਅਤੇ ਉਸ ਨੂੰ ਸ਼ੁੱਧ ਆਖੇ ਅਤੇ ਜੀਉਂਦੇ ਪੰਛੀ ਨੂੰ ਖੁਲ੍ਹੀ ਪੈਲੀ ਵਿੱਚ ਉਡਾ ਦੇਵੇ
IRVPA   ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।