Bible Language

Leviticus 15:33 (KJV) King James Version

Versions

PAV   ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।।
IRVPA   ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ। PE