Bible Language

Leviticus 16:29 (KJV) King James Version

Versions

PAV   ਅਤੇ ਤੁਹਾਡੇ ਲਈ ਇਹ ਇੱਕ ਸਦਾ ਦੀ ਬਿਧੀ ਠਹਿਰੇ, ਜੋ ਸੱਤਵੇਂ ਮਹੀਨੇ ਵਿੱਚ ਮਹੀਨੇ ਦੀ ਦਸਵੀਂ ਮਿਤੀ ਨੂੰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ ਅਤੇ ਕੁਝ ਕੰਮ ਨਾ ਕਰਨਾ, ਭਾਵੇਂ ਆਪਣੇ ਦੇਸ ਦਾ ਹੋਵੇ, ਭਾਵੇਂ ਓਪਰਾ, ਜੋ ਤੁਹਾਡੇ ਵਿਚਕਾਰ ਰਹਿੰਦਾ ਹੋਵੇ
IRVPA   {ਪ੍ਰਾਸਚਿਤ ਦਾ ਦਿਨ ਮੰਨਣਾ} PS “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,