Bible Language

Leviticus 16:30 (KJV) King James Version

Versions

PAV   ਕਿਉਂ ਜੋ ਓਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਨੂੰ ਤੁਹਾਡੇ ਲਈ ਪ੍ਰਾਸਚਿਤ ਕਰੇ ਜੋ ਤੁਸੀਂ ਆਪਣਿਆਂ ਸਾਰਿਆਂ ਪਾਪ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ
IRVPA   ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।