Bible Language

Leviticus 18:28 (KJV) King James Version

Versions

PAV   ਜੋ ਧਰਤੀ ਤੁਹਾਡੀ ਅਸ਼ੁੱਧਤਾਈ ਦੇ ਵੇਲੇ ਤੁਹਾਨੂੰ ਭੀ ਉਗਲਾਛ ਨਾ ਦੇਵੇ ਜਿੱਕੁਰ ਉਸ ਨੇ ਜੋ ਤੁਹਾਥੋਂ ਪਹਿਲੇ ਸਨ ਉਨ੍ਹਾਂ ਜਾਤਾਂ ਨੂੰ ਉਗਲਾਛ ਦਿੱਤਾ
IRVPA   ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।