Bible Language

Leviticus 21:6 (KJV) King James Version

Versions

PAV   ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਏਸ ਲਈ ਓਹ ਪਵਿੱਤ੍ਰ ਰਹਿਣ
IRVPA   ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।