Bible Language

Leviticus 23:13 (KJV) King James Version

Versions

PAV   ਅਤੇ ਉਸ ਮੈਦੇ ਦੀ ਭੇਟ ਜੋ ਹੈ, ਸੋ ਤੇਲ ਨਾਲ ਰਲੇ ਹੋਏ ਦੋ ਦਸਵੰਧ ਮੈਦੇ ਦੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਇੱਕ ਦਾਖਰਸ ਦੇ ਕੁੱਪੇ ਦੀ ਚੁਥਾਈ ਉਸ ਦੀ ਪੀਣ ਦੀ ਭੇਟ ਹੋਵੇ
IRVPA   ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ * ਇੱਕ ਕਿੱਲੋ, ਦੇਖੋ ਕੂਚ 29:40 ਦਾਖਰਸ ਹੋਵੇ।