Versions
PAV ਅਤੇ ਜਿਸ ਦਿਨ ਤਾਂਈ ਤੁਸੀਂ ਆਪਣੇ ਪਰਮੇਸ਼ੁਰ ਅੱਗੇ ਇੱਕ ਭੇਟ ਨਾ ਲਿਆਓ, ਉਸ ਦਿਨ ਤੋੜੀ ਤੁਸਾਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ, ਨਾ ਹਰੇ ਸਿੱਟੇ ਖਾਣੇ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ।।
IRVPA ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।” PS