Bible Language

Leviticus 23:22 (KJV) King James Version

Versions

PAV   ਅਤੇ ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਹਾੜੀ ਵੱਢੋ ਤਾਂ ਤੂੰ ਵੱਢਣ ਵੇਲੇ ਆਪਣੀ ਪੈਲੀ ਦੀਆਂ ਨੁੱਕਰਾਂ ਸਾਰੀਆਂ ਨਾ ਵੱਢੀਂ, ਨਾ ਤੂੰ ਆਪਣੀ ਹਾੜੀ ਦਾ ਕੋਈ ਸਿਲਾ ਚੁਗੀਂ। ਤੂੰ ਉਨ੍ਹਾਂ ਨੂੰ ਕੰਗਾਲ ਅਤੇ ਓਪਰੇ ਦੇ ਲਈ ਛੱਡੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   “ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” PS